ਅਗਨੀਪਥ ਸਕੀਮ ਦੇ ਖ਼ਿਲਾਫ਼ ਜਲੰਧਰ ਤੇ ਲੁਧਿਆਣਾ ਵਿੱਚ ਮੁਜ਼ਾਹਰੇ

ਪ੍ਰਕਾਸ਼ਿਤ

ਭਾਰਤ ਸਰਕਾਰ ਦੀ ਫੌਜ ’ਚ ਭਰਤੀ ਦੀ ਸਕੀਮ ‘ਅਗਨੀਪਥ’ ਖ਼ਿਲਾਫ਼ ਗੁੱਸਾ ਪੰਜਾਬ ਦੇ ਲੁਧਿਆਣਾ ਤੇ ਜਲੰਧਰ ਵਿੱਚ ਦੇਖਣ ਨੂੰ ਮਿਲਿਆ।

ਕੇਂਦਰ ਸਰਕਾਰ ਵੱਲੋਂ ਥਲ ਸੇਨਾ, ਨੇਵੀ ਤੇ ਹਵਾਈ ਫੌਜ ’ਚ ਭਰਤੀ ਲਈ ਇਹ ਸਕੀਮ ਲਾਂਚ ਕੀਤੀ ਗਈ ਸੀ।

ਪਰ ਪੰਜਾਬ ਸਣੇ ਭਾਰਤ ਦੇ ਕਈ ਸੂਬਿਆਂ ਵਿੱਚ ਨੌਜਵਾਨ ਮੁਜ਼ਾਹਰੇ ਕਰ ਰਹੇ ਹਨ।

(ਰਿਪੋਰਟ - ਗੁਰਮਿੰਦਰ ਗਰੇਵਾਲ, ਪ੍ਰਦੀਪ ਪੰਡਿਤ ਐਡਿਟ - ਦੇਵੇਸ਼ ਸਿੰਘ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)