ਪੰਜਾਬ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਹੋਇਆ, ਨਹੀਂ ਸੰਭਲੇ ਤਾਂ ਖੜ੍ਹਾ ਹੈ ਇਹ ਵੱਡਾ ਖ਼ਤਰਾ

ਵੀਡੀਓ ਕੈਪਸ਼ਨ, ਪੰਜਾਬ ਵਿੱਚ ਪਾਣੀ ਦਾ ਪੱਧਰ ਖ਼ਤਰਨਾਕ ਹੋਇਆ, ਨਹੀਂ ਸੰਭਲੇ ਤਾਂ ਖੜ੍ਹਾ ਹੈ ਇਹ ਵੱਡਾ ਖ਼ਤਰਾ
ਪ੍ਰਕਾਸ਼ਿਤ

ਪੰਜਾਬ ਦੇ ਘੱਟਦੇ ਜ਼ਮੀਨੀ ਪਾਣੀ ਨੂੰ ਲੈ ਕੇ ਸਮੇਂ ਸਮੇਂ ਉਤੇ ਚਰਚਾ ਹੁੰਦੀ ਰਹਿੰਦੀ ਹੈ, ਸੂਬਾ ਸਰਕਾਰ ਵੀ ਇਸ ਸਮੱਸਿਆ ਨੂੰ ਲੈ ਕੇ ਚਿੰਤਤ ਹੈ। ਕੀ ਹੈ ਪੰਜਾਬ ਦੇ ਪਾਣੀ ਦੀ ਮੌਜੂਦਾ ਸਥਿਤੀ ਅਤੇ ਕਿਵੇਂ ਹੋ ਰਹੀ ਹੈ ਇਸ ਦੀ ਵਰਤੋਂ, ਇਸ ਦਾ ਪਤਾ ਲਗਾਉਣ ਦੀ ਕੋਸ਼ਿਸ ਕੀਤੀ ਬੀਬੀਸੀ ਪੰਜਾਬੀ ਦੇ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਇਸ ਰਿਪੋਰਟ ਦੇ ਜ਼ਰੀਏ।

(ਸ਼ੂਟ ਐਡਿਟ- ਗੁਲਸ਼ਨ ਕੁਮਾਰ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)