ਪੰਜਾਬ ਬਜਟ ਇਜਲਾਸ: ਆਰਥਿਕ ਮਾਮਲਿਆਂ ਦੇ ਮਾਹਰ ਨੇ ਕਿਹਾ, ‘ਪੰਜਾਬ ’ਚ ਦਿੱਲੀ ਮਾਡਲ ਲਾਗੂ ਕਰਨ ਦੀ ਲੋੜ ਨਹੀਂ’

ਵੀਡੀਓ ਕੈਪਸ਼ਨ, ‘ਪੰਜਾਬ ’ਚ ਦਿੱਲੀ ਮਾਡਲ ਲਾਗੂ ਕਰਨ ਦੀ ਲੋੜ ਨਹੀਂ, ਜਾਬ ਸਰਕਾਰ ICU ‘ਚ’
ਪ੍ਰਕਾਸ਼ਿਤ

ਪੰਜਾਬ ਸਰਕਾਰ ਦੇ ਬਜਟ ਤੋਂ ਪਹਿਲਾਂ ਸਰਕਾਰ ਤੋਂ ਕੀ ਕੁਝ ਉਮੀਦ ਕੀਤੀ ਜਾ ਸਕਦੀ ਹੈ।

ਸਿਹਤ, ਸਿੱਖਿਆ, ਉਦਯੋਗ, ਖੇਤੀਬਾੜੀ ਤੋਂ ਇਲਾਵਾ ਹੋਰ ਕਈ ਖੇਤਰਾਂ ਬਾਰੇ ਆਰਥਿਕ ਮਾਮਲਿਆਂ ਦੇ ਮਾਹਰ ਡਾ. ਰਣਜੀਤ ਸਿੰਘ ਘੁੰਮਣ ਨੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਕੀਤੀ ਹੈ।

(ਰਿਪੋਰਟ - ਸਰਬਜੀਤ ਸਿੰਘ ਧਾਲੀਵਾਲ, ਸ਼ੂਟ - ਮਯੰਗ ਮੋਂਗੀਆ, ਐਡਿਟ - ਰਾਜਨ ਪਪਨੇਜਾ)

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)