ਸਿਮਰਨਜੀਤ ਮਾਨ ਦੀ ਸੰਗਰੂਰ ਤੋਂ ਜਿੱਤ ਪੰਜਾਬ ਦੇ ਮੁੱਦਿਆਂ ਬਾਰੇ ਕੀ ਸਮਝ ਦਿੰਦੀ ਹੈ - ਨਜ਼ਰੀਆ

ਵੀਡੀਓ ਕੈਪਸ਼ਨ, ਸਿਮਰਨਜੀਤ ਸਿੰਘ ਮਾਨ ਦੇ ਸੰਗਰੂਰ ਚੋਣਾਂ ਜਿੱਤਣ ਦੇ ਕੀ ਮਾਅਨੇ ਹਨ
ਪ੍ਰਕਾਸ਼ਿਤ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਿਮਰਨਜੀਤ ਸਿੰਘ ਮਾਨ ਨੇ ਜਿੱਤ ਲਈ ਹੈ। ਉਨ੍ਹਾਂ ਦੀ ਇਸ ਜਿੱਤ ਦੇ ਕੀ ਮਾਅਨੇ ਹਨ ਅਤੇ ਕੀ ਹਨ ਇਸ ਦੇ ਸਿਆਸਤ ਉੱਤੇ ਅਸਰ। ਬੀਬੀਸੀ ਪੱਤਰਕਾਰ ਅਰਵਿੰਦ ਛਾਬੜਾ ਨੇ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਨਜ਼ਰੀਆ ਜਾਣਿਆ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)