ਸਿੱਧੂ ਮੂਸੇਵਾਲਾ ਦੇ ਪਿੰਡ ਪਹੁੰਚਿਆ ਨਿੱਕਾ ਫੈਨ, ਸਿਰਫ਼ ਮੂਸੇਵਾਲਾ ਦੀ ਫੋਟੋ ਵਾਲੀ ਟੀ-ਸ਼ਰਟ ਹੀ ਪਾਉਂਦਾ

ਪ੍ਰਕਾਸ਼ਿਤ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਮਹੀਨਾ ਹੋ ਗਿਆ ਹੈ। 29 ਮਈ ਨੂੰ ਮੂਸੇਵਾਲਾ ਦਾ ਕਤਲ ਉਨ੍ਹਾਂ ਦੇ ਪਿੰਡ ਮੂਸਾ ਤੋਂ ਕੁਝ ਦੂਰੀ ਉੱਤੇ ਪਿੰਡ ਜਵਾਹਰਕੇ ਵਾਲਾ ਵਿੱਚ ਕਰ ਦਿੱਤਾ ਗਿਆ ਸੀ। ਇੱਕ ਮਹੀਨੇ ਬਾਅਦ ਵੀ ਉਨ੍ਹਾਂ ਦੇ ਪਿੰਡ ਲੋਕਾਂ ਦਾ ਪਹੁੰਚਣਾ ਜਾਰੀ ਹੈ। ਬੀਬੀਸੀ ਸਹਿਯੋਗੀ ਸੁਰਿਦਰ ਮਾਨ ਪਿੰਡ ਮੂਸਾ ਪਹੁੰਚੇ।

ਐਡਿਟ- ਅਸਮਾ ਹਾਫ਼ਿਜ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)