ਲਾਰੈਂਸ ਬਿਸ਼ਨੋਈ: 'ਗੈਂਗਸਟਰਾਂ ਨੂੰ ਵੀਵੀਆਈਪੀ ਦਾ ਗਰਜਾ ਦੇਣਾ ਬੰਦ ਕਰੇ ਪੰਜਾਬ ਪੁਲਿਸ'
ਪ੍ਰਕਾਸ਼ਿਤ
ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਲਾਰੈਂਸ ਬਿਸ਼ਨੋਈ ਦਾ ਪੰਜਾਬ ਵਿਧਾਨ ਸਭਾ ’ਚ ਜ਼ਿਕਰ ਕੀਤਾ।
ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੰਜਾਬ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਦੀ ਅੰਮ੍ਰਿਤਸਰ ਪੇਸ਼ੀ ਹੋਈ ਸੀ।
ਬਿਸ਼ਨੋਈ ਨੂੰ ਅੰਮ੍ਰਿਤਸਰ ’ਚ ਰਾਣਾ ਕੰਦੋਵਾਲੀਆ ਦੇ ਕਤਲ ਕੇਸ ਵਿੱਚ ਪੇਸ਼ ਕੀਤਾ ਗਿਆ ਸੀ ਤੇ ਰਿਮਾਂਡ ਲਿਆ ਗਿਆ।
ਉਸਦੀ ਪੇਸ਼ੀ ਨੂੰ ਵਧਾ-ਚੜ੍ਹਾ ਕੇ ਪੇਸ਼ ਨਾ ਕਰਨ ਦੀ ਕੁੰਵਰ ਵਿਜੇ ਪ੍ਰਤਾਪ ਗੱਲ ਕਰ ਰਹੇ ਸੀ।