ਪੰਜਾਬ 'ਚ ਅੱਜ ਤੋਂ ਮੁਫ਼ਤ ਬਿਜਲੀ ਦੀ ਸ਼ੁਰੂਆਤ, ਪੁਰਾਣੇ ਬਿੱਲ ਮਾਫ਼ ਕਰਨ ਬਾਰੇ ਕੀ ਬੋਲੇ ਸੀਐੱਮ ਮਾਨ

ਵੀਡੀਓ ਕੈਪਸ਼ਨ, ਪੰਜਾਬ 'ਚ ਅੱਜ ਤੋਂ ਮੁਫ਼ਤ ਬਿਜਲੀ ਦੀ ਸ਼ੁਰੂਆਤ, ਪੁਰਾਣੇ ਬਿੱਲ ਮਾਫ਼ ਕਰਨ ਬਾਰੇ ਕੀ ਬੋਲੇ ਸੀਐੱਮ ਮਾਨ
ਪ੍ਰਕਾਸ਼ਿਤ

ਪੰਜਾਬ ਵਿੱਚ ਅੱਜ ਤੋਂ 300 ਯੂਨਿਟ ਬਿਜਲੀ ਮਾਫ਼ ਹੋਵੇਗੀ। ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਫ਼ਤ ਬਿਜਲੀ ਨੂੰ ਲੈ ਕੇ ਕੀ ਕੁਝ ਕਿਹਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)