ਮਣੀਪੁਰ ਢਿੱਗਾਂ ਡਿੱਗਣ ਕਾਰਨ ਕਈ ਮੌਤਾਂ, ਕਈਆਂ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ

ਪ੍ਰਕਾਸ਼ਿਤ

ਮਣੀਪੁਰ ਦੇ ਨੋਨੀ ਜ਼ਿਲ੍ਹੇ ਵਿੱਚ ਢਿੱਗਾਂ ਡਿੱਗਣ ਕਰਕੇ ਕਈ ਲੋਕਾਂ ਦੀ ਜਾਨ ਗਈ ਹੈ ਅਤੇ ਕਈ ਲੋਕ ਲਾਪਤਾ ਹਨ।

ਮਲਬੇ ਵਿੱਚ ਕਈ ਲੋਕਾਂ ਦੇ ਅਜੇ ਵੀ ਦਬੇ ਹੋਣ ਦਾ ਖਦਸ਼ਾ ਹੈ। ਬੀਬੀਸੀ ਪੱਤਰਕਾਰ ਸਲਮਾਨ ਰਾਵੀ ਨੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)