You’re viewing a text-only version of this website that uses less data. View the main version of the website including all images and videos.
ਪੰਜਾਬ 'ਚ ਸਰਕਾਰ ਦੇ ਪ੍ਰਚਾਰ ਦੇ ਬਾਵਜੂਦ ਵੀ ਕਿਸਾਨ ਸਿੱਧੀ ਬਿਜਾਈ ਕਿਉਂ ਨਹੀਂ ਕਰ ਰਹੇ
ਪ੍ਰਕਾਸ਼ਿਤ
ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਅਪਨਾਉਣ, ਇਸਦੇ ਲਈ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ, ਪਰ ਇਸ ਸਭ ਦੇ ਬਾਵਜੂਦ ਕਿਸਾਨ ਇਸ ਵੱਲ ਕਿਉਂ ਨਹੀਂ ਜਾਣਾ ਚਾਹੁੰਦੇ। ਇਸ ਬਾਰੇ ਸੰਗਰੂਰ ਦੇ ਕੁਝ ਕਿਸਾਨਾਂ ਨਾਲ ਬੀਬੀਸੀ ਪੱਤਰਕਾਰ ਅਵਤਾਰ ਸਿੰਘ ਨੇ ਗੱਲਬਾਤ ਕੀਤੀ।
ਐਡਿਟ- ਸੁਮਿਤ ਵੈਦ