You’re viewing a text-only version of this website that uses less data. View the main version of the website including all images and videos.
ਨਵੀਂ ਮੰਤਰੀ ਅਨਮੋਲ ਤੋਂ ਸੁਣੋ ਪਰਿਵਾਰ ਵੱਲੋਂ ਦਬਾਅ ਕਿਸ ਗੱਲ ਦਾ
ਪ੍ਰਕਾਸ਼ਿਤ
ਭਗਵੰਤ ਮਾਨ ਸਰਕਾਰ ਨੇ ਕੈਬਨਿਟ ਵਿੱਚ ਵਿਸਥਾਰ ਕੀਤਾ ਹੈ। ਪੰਜਾਬ ਵਿੱਚ ਨਵੀਂ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਨੇ ਪਹਿਲੀ ਵਾਰ ਕੁਝ ਹੋਰ ਨਵੇਂ ਚਿਹਰਿਆਂ ਨੂੰ ਕੈਬਨਿਟ ਵਿੱਚ ਸ਼ਾਮਲ ਕਰ ਲਿਆ ਹੈ।
ਪੰਜਾਬੀ ਗਾਇਕਾ ਅਤੇ ਖਰੜ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਨਮੋਲ ਗਗਨ ਮਾਨ ਕੈਬਿਨਟ ਮੰਤਰੀ ਬਣ ਗਏ ਹਨ।
ਇਸ ਵਿਸਥਾਰ ਵਿੱਚ ਅਨਮੋਲ ਗਗਨ ਮਾਨ ਤੋਂ ਇਲਾਵਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਸੁਨਾਮ ਤੋਂ ਅਮਨ ਅਰੋੜਾ, ਸਮਾਣਾ ਤੋਂ ਚੇਤਨ ਸਿੰਘ ਅਤੇ ਗੁਰੂ ਹਰਸਹਾਏ ਤੋਂ ਫੌਜਾ ਸਿੰਘ ਸਰਾਰੀ ਨੂੰ ਕੈਬਿਨਟ ਮੰਤਰੀ ਬਣਾਇਆ ਗਿਆ ਹੈ।
ਅਨਮੋਲ ਗਗਨ ਮਾਨ ਬੀਬੀਸੀ ਦੀ ਖ਼ਾਸ ਗੱਲਬਾਤ।
(ਰਿਪੋਰਟ - ਅਰਵਿੰਦ ਛਾਬੜਾ)