ਭਗਵੰਤ ਮਾਨ ਦੀ ਹੋਣ ਵਾਲੀ ਪਤਨੀ ਗੁਰਪ੍ਰੀਤ ਕੌਰ ਬਾਰੇ ਜਾਣੋ
ਪ੍ਰਕਾਸ਼ਿਤ
ਮੈਂ ਲੋਕ ਸਭਾ ਦੇ ਮਾਣਯੋਗ ਸਪੀਕਰ ਸ਼੍ਰੀ ਓਮ ਬਿਰਲਾ ਜੀ ਦਾ ਬਹੁਤ ਬਹੁਤ ਧੰਨਵਾਦ ਕਰਦਾ ਹਾਂ ਕਿ ਓਹਨਾਂ ਨੇ ਮੈਨੂੰ ਵਧਾਈ ਦਿੱਤੀ।
ਇਹ ਟਵੀਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਆਹ ਦੀ ਖ਼ਬਰ ਸਾਹਮਣੇ ਆਉਣ ਦੇ ਕੁਝ ਹੀ ਘੰਟਿਆਂ ਬਾਅਦ ਕੀਤਾ।
ਦਰਅਸਲ 6 ਜੁਲਾਈ ਦੀ ਦੁਪਹਿਰ ਅਚਾਨਕ ਖ਼ਬਰ ਆਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੱਤ ਜੁਲਾਈ 2022 ਨੂੰ ਵਿਆਹ ਕਰਵਾਉਣ ਜਾ ਰਹੇ ਹਨ।
ਉਸ ਤੋਂ ਬਾਅਦ ਸਿਆਸੀ ਹਲਕਿਆਂ ਤੋਂ ਲੈ ਕੇ ਸੋਸ਼ਲ ਮੀਡੀਆ ਉੱਤੇ ਭਗਵੰਤ ਮਾਨ ਮੁੜ ਕੇ ਚਰਚਾ ਵਿੱਚ ਆ ਗਏ। ਚਰਚਾ ਇਹ ਵੀ ਹੋਈ ਕਿ ਉਨ੍ਹਾਂ ਦੀ ਹੋਣ ਵਾਲੀ ਪਤਨੀ ਡਾ. ਗੁਰਪ੍ਰੀਤ ਕੌਰ ਕੌਣ ਹਨ।
ਵੀਡੀਓ- ਕਮਲ ਸੈਣੀ, ਐਡਿਟ- ਅਸਮਾ ਹਾਫਿਜ਼