ਭਗਵੰਤ ਮਾਨ ਦੇ ਵਿਆਹ 'ਚ ਸ਼ਾਮਲ ਹੋਣ ਪਹੁੰਚੇ ਕੇਜਰੀਵਾਲ ਤੇ ਰਾਘਵ ਚੱਢਾ ਕੀ ਬੋਲੇ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜਾ ਵਿਆਹ ਕਰਵਾਉਣ ਜਾ ਰਹੇ ਹਨ। ਡਾ. ਗੁਰਪ੍ਰੀਤ ਕੌਰ ਨਾਲ ਉਹ ਕੁਝ ਹੀ ਦੇਰ ਵਿੱਚ ਲਾਵਾਂ ਲੈਣਗੇ। ਉਨ੍ਹਾਂ ਦੇ ਵਿਆਹ ਦੀਆਂ ਤਿਆਰੀਆਂ ਜੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਵਿਆਹ ਵਿੱਚ ਸ਼ਾਮਲ ਹੋਣ ਲਈ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਵੀ ਪਹੁੰਚੇ ਹਨ।
ਵੀਡੀਓ- ਏਐਨਆਈ
ਐਡਿਟ- ਸਦਫ਼ ਖ਼ਾਨ