ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦੇ ਵਿਆਹ ਦੀਆਂ 7 ਤਸਵੀਰਾਂ

ਵੀਡੀਓ ਕੈਪਸ਼ਨ, ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਦੀਆਂ 7 ਤਸਵੀਰਾਂ
ਪ੍ਰਕਾਸ਼ਿਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਨੇ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਹੈ।

ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਦਿੱਲੀ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਰਾਘਵ ਚੱਢਾ ਵੀ ਪਹੁੰਚੇ ਹਨ। ਇਸ ਤੋਂ ਇਲਾਵਾ ਪੰਜਾਬ ਦੇ ਮੰਤਰੀਆਂ ਤੇ ਵਿਧਾਇਕਾਂ ਨੇ ਵੀ ਵਿਆਹ ਵਿੱਚ ਹਿੱਸਾ ਲਿਆ। ਹਾਲਾਂਕਿ ਵਿਆਹ ਕਾਫੀ ਸਾਦੇ ਢੰਗ ਨਾਲ ਕੀਤਾ ਗਿਆ ਹੈ।

ਭਗਵੰਤ ਮਾਨ ਦੇ ਵਿਆਹ ਦੀਆਂ ਕੁਝ ਤਸਵੀਰਾਂ ਅਸੀਂ ਤੁਹਾਨੂੰ ਦਿਖਾਵਾਂਗੇ...

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)