ਮੁੱਖ ਮੰਤਰੀ ਭਗਵੰਤ ਮਾਨ ਦੀ ਵਹੁਟੀ ਦੀ ਵਿਆਹ ਮਗਰੋਂ ਪਹਿਲੀ ਝਲਕ

ਵੀਡੀਓ ਕੈਪਸ਼ਨ, ਮੁੱਖ ਮੰਤਰੀ ਭਗਵੰਤ ਮਾਨ ਦੀ ਵਹੁਟੀ ਦੀ ਵਿਆਹ ਮਗਰੋਂ ਪਹਿਲੀ ਝਲਕ
ਪ੍ਰਕਾਸ਼ਿਤ

ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਨੂੰ ਵਧਾਈ ਦੇਣ ਪਹੁੰਚੇ ਕੈਬਨਿਟ ਮੰਤਰੀ। ਚੰਡੀਗੜ੍ਹ ਵਿੱਚ 7 ਜੁਲਾਈ ਨੂੰ ਭਗਵੰਤ ਮਾਨ ਤੇ ਗੁਰਪ੍ਰੀਤ ਕੌਰ ਦਾ ਵਿਆਹ ਹੋਇਆ। ਭਗਵੰਤ ਮਾਨ ਦੇ ਅਚਾਨਕ ਵਿਆਹ ਕਰਵਾਉਣ ਦੀ ਖ਼ਬਰ ਸੁਣ ਕੇ ਸਾਰੇ ਹੈਰਾਨ ਸਨ। ਭਗਵੰਤ ਮਾਨ ਦਾ 2015 ਵਿੱਚ ਆਪਣੀ ਪਹਿਲੀ ਪਤਨੀ ਤੋਂ ਤਲਾਕ ਹੋ ਗਿਆ ਸੀ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)