ਸ਼੍ਰੀਲੰਕਾ ਸੰਕਟ: ਰਾਸ਼ਟਰਪਤੀ ਦੇ ਘਰ ਵੜੇ ਲੋਕ, ਹਿੰਸਾ ਤੇ ਤਣਾਅਪੂਰਨ ਹਾਲਾਤ
ਪ੍ਰਕਾਸ਼ਿਤ
ਸ਼੍ਰੀਲੰਕਾ ਦੀ ਰਾਜਧਾਨੀ ਕੋਲੰਬੋ ਵਿੱਚ ਸਰਕਾਰ ਵਿਰੋਧੀ ਮੁਜ਼ਾਹਰਾਕਾਰੀ ਰਾਸ਼ਟਰਪਤੀ ਗੋਟਾਬਾਇਆ ਰਾਜਪਕਸ਼ੇ ਦੀ ਸਰਕਾਰੀ ਰਿਹਾਇਸ਼ ਵਿੱਚ ਦਾਖਲ ਹੋ ਗਏ ਹਨ।
ਕੋਲੰਬੋ ਵਿੱਚ ਤਣਾਅ ਦੀ ਸਥਿਤੀ ਬਣੀ ਹੋਈ ਹੈ। ਮੁਜ਼ਾਹਕਾਰੀਆਂ ਨੂੰ ਰੋਕਣ ਲਈ ਫੌਜ ਤਾਇਨਾਤ ਕੀਤੀ ਗਈ ਹੈ। ਸ਼੍ਰੀਲੰਕਾ ਵਿੱਚ ਵਧਦੀਆਂ ਕੀਮਤਾਂ ਅਤੇ ਜ਼ਰੂਰੀ ਸਮਾਨ ਦੀ ਕਮੀ ਦੇ ਵਿਰੋਧ ਵਿੱਚ ਲੰਬੇ ਸਮੇਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹੈ।
ਐਡਿਟ- ਦੇਵੇਸ਼ ਸਿੰਘ