ਅਮਰਨਾਥ: ਤਬਾਹੀ ਵਿੱਚੋਂ ਬਚ ਕੇ ਆਏ ਲੋਕਾਂ ਨੇ ਕੀ ਦੱਸਿਆ
ਪ੍ਰਕਾਸ਼ਿਤ
ਜੰਮੂ-ਕਸ਼ਮੀਰ ਵਿੱਚ ਅਮਰਨਾਥ ਗੁਫਾ ਨੇੜੇ ਬੱਦਲ ਫਟਣ ਕਾਰਨ ਹੁਣ ਤੱਕ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਮੁਤਾਬਕ ਅਜੇ ਵੀ 30-40 ਲੋਕ ਫਸੇ ਹੋਏ ਹਨ, ਜਿਨ੍ਹਾਂ ਦੀ ਭਾਲ ਜਾਰੀ ਹੈ।
NDRF, SDRF ਸਣੇ ਕਈ ਰਾਹਤ ਕਾਰਜ ਟੀਮਾਂ ਲੋਕਾਂ ਨੂੰ ਬਚਾਉਣ ਵਿੱਚ ਜੁਟੀਆਂ ਹਨ। ਹਾਲਾਤਾਂ ਨੂੰ ਦੇਖਦੇ ਹੋਏ ਫਿਲਹਾਲ ਅਮਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਬੱਦਲ ਫਟਣ ਦੀ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ ਸੀ। ਹਾਦਸੇ ਵਿੱਚੋਂ ਬਚ ਕੇ ਨਿਕਲੇ ਲੋਕਾਂ ਨੇ ਕੀ ਕੁਝ ਦੱਸਿਆ।
ਵੀਡੀਓ- ਏਐਨਆਈ
ਐਡਿਟ- ਸ਼ਾਹਨਵਾਜ਼ ਅਹਿਮਦ