ਭਗਵੰਤ ਮਾਨ ਪਤਨੀ ਨਾਲ ਮੱਥਾ ਟੇਕਣ ਪਹੁੰਚੇ ਹਰਮੰਦਿਰ ਸਾਹਿਬ
ਪ੍ਰਕਾਸ਼ਿਤ
ਪੰਜਾਬ ਦੇ ਮੁੱਖ ਮੰਤਰੀ ਵਿਆਹ ਤੋਂ ਬਾਅਦ ਮੱਥਾ ਟੇਕਣ ਹਰਮੰਦਿਰ ਸਾਹਿਬ ਪਹੁੰਚੇ। ਸੀਐੱਮ ਮਾਨ ਆਪਣੀ ਪਤਨੀ ਤੇ ਮਾਂ ਨਾਲ ਅੰਮ੍ਰਿਤਸਰ ਪਹੁੰਚੇ ਸਨ। 7 ਜੁਲਾਈ ਨੂੰ ਭਗਵੰਤ ਮਾਨ ਨੇ ਵਿਆਹ ਕਰਵਾਇਆ ਸੀ। ਹਰਿਆਣਾ ਦੇ ਪੇਹਵਾ ਦੀ ਰਹਿਣ ਵਾਲੀ ਡਾ. ਗੁਰਪ੍ਰੀਤ ਕੌਰ ਨਾਲ ਮਾਨ ਦਾ ਵਿਆਹ ਹੋਇਆ ਹੈ। ਭਗਵੰਤ ਮਾਨ ਦਾ ਪਹਿਲੀ ਪਤਨੀ ਨਾਲ ਸਾਲ 2015 ਵਿੱਚ ਤਲਾਕ ਹੋ ਗਿਆ ਸੀ।
ਵੀਡੀਓ- ਰਵਿੰਦਰ ਸਿੰਘ ਰੌਬਿਨ
ਐਡਿਟ- ਦੇਵੇਸ਼ ਸਿੰਘ