ਭਗਵੰਤ ਮਾਨ ਦੇ ਵਿਆਹ ਵੇਲੇ ਪਾਲਕੀ ਵਾਲੀ ਗੱਡੀ ਦੀ ਚੈਕਿੰਗ ਦਾ ਮੁੱਦਾ: ਜਥੇਦਾਰ ਸਣੇ ਕੌਣ ਕੀ ਕਹਿ ਰਿਹਾ
ਪ੍ਰਕਾਸ਼ਿਤ
ਐੱਸਜੀਪੀਸੀ ਦੇ ਪ੍ਰਧਾਨ ਦੀ ਅਗਵਾਈ ਵਿੱਚ ਕਮੇਟੀ ਮੈਂਬਰਾਂ ਦਾ ਵਫ਼ਦ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲਿਆ। ਸੀਐੱਮ ਭਗਵੰਤ ਮਾਨ ਦੇ ਵਿਆਹ ਸਮਾਗਮ ਮੌਕੇ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਨੂੰ ਕਥਿਤ ਤੌਰ 'ਤੇ ਢਾਹ ਲਗਾਉਣ 'ਤੇ ਕਾਰਵਾਈ ਦੀ ਮੰਗ ਕੀਤੀ ਗਈ।
7 ਜੁਲਾਈ ਨੂੰ ਚੰਡੀਗੜ੍ਹ ਵਿੱਚ ਸੀਐੱਮ ਭਗਵੰਤ ਮਾਨ ਦਾ ਡਾ. ਗੁਰਪ੍ਰੀਤ ਕੌਰ ਨਾਲ ਵਿਆਹ ਹੋਇਆ ਸੀ। ਇਹ ਵਿਆਹ ਮੁੱਖ ਮੰਤਰੀ ਦੀ ਰਿਹਾਇਸ਼ ਉੱਤੇ ਸੰਪਨ ਹੋਇਆ ਸੀ। ਇਲਜ਼ਾਮ ਹਨ ਕਿ ਜਿਸ ਗੱਡੀ ਵਿੱਚ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲਿਆਂਦਾ ਗਿਆ ਉਸ ਦੀ ਚੈਕਿੰਗ ਕੀਤੀ ਗਈ।
ਰਿਪੋਰਟ- ਰਵਿੰਦਰ ਸਿੰਘ ਰੌਬਿਨ ਤੇ ਸਰਬਜੀਤ ਸਿੰਘ ਧਾਲੀਵਾਲ
ਐਡਿਟ- ਸ਼ਾਹਨਵਾਜ਼ ਅਹਿਮਦ