You’re viewing a text-only version of this website that uses less data. View the main version of the website including all images and videos.
ਸਿਮਰਨਜੀਤ ਸਿੰਘ ਮਾਨ ਨੇ ਭਗਤ ਸਿੰਘ ਨੂੰ 'ਦਹਿਸ਼ਤਗਰਦ' ਕਿਹਾ, ਵਿਰੋਧੀਆਂ ਨੇ ਇੰਝ ਘੇਰਿਆ
ਪ੍ਰਕਾਸ਼ਿਤ
ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਭਗਤ ਸਿੰਘ ਉੱਪਰ ਆਪਣੇ ਬਿਆਨ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਮਾਨ ਦੇ ਬਿਆਨ ਤੋਂ ਬਾਅਦ ਸੱਤਾਧਾਰੀ ਆਮ ਆਦਮੀ ਪਾਰਟੀ ਸਮੇਤ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੇ ਇਸ ਦੀ ਨਿਖੇਧੀ ਕੀਤੀ ਹੈ।
ਵੀਰਵਾਰ ਨੂੰ ਹਰਿਆਣਾ ਦੇ ਕਰਨਾਲ ਨਾਲ ਵਿਖੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਉਨ੍ਹਾਂ ਨੇ ਭਗਤ ਸਿੰਘ ਨੂੰ ਅੱਤਵਾਦੀ ਆਖ ਦਿੱਤਾ ਅਤੇ ਇਸ ਦਾ ਕਾਰਨ ਵੀ ਦੱਸਿਆ।
ਰਿਪੋਰਟ- ਬੀਬੀਸੀ ਸਹਿਯੋਗੀ ਕਮਲ ਸੈਣੀ ਅਤੇ ਬੀਬੀਸੀ ਪੱਤਰਕਾਰ ਅਰਸ਼ਦੀਪ ਕੌਰ
ਐਡਿਟ- ਰੋਹਿਤ ਲੋਹੀਆ
ਇਹ ਵੀ ਪੜ੍ਹੋ: