You’re viewing a text-only version of this website that uses less data. View the main version of the website including all images and videos.
ਮਨਪ੍ਰੀਤ ਸਿੰਘ ਇਆਲੀ ਨੇ ਕੀਤਾ ਰਾਸ਼ਟਰਪਤੀ ਚੋਣ ਦਾ ਬਾਈਕਾਟ ਅਤੇ ਪਾਰਟੀ ਨੂੰ ਵੰਗਾਰ
ਭਾਰਤ ਵਿੱਚ ਦੇਸ਼ ਦੇ ਅਗਲੇ ਰਾਸ਼ਟਰਪਤੀ ਦੀ ਚੋਣ ਲਈ ਸੰਸਦ ਅਤੇ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾਵਾਂ ਵਿੱਚ ਰਾਸ਼ਟਰਪਤੀ ਦੀ ਚੋਣ ਲਈ ਵੋਟਾਂ ਪਈਆਂ।
ਚੰਡੀਗੜ੍ਹ ਵਿੱਚ ਰਾਸ਼ਟਰਪਤੀ ਦੀ ਚੋਣ ਵੋਟਾਂ ਭੁਗਤਾਈਆਂ ਗਈਆਂ ਪਰ ਸ਼੍ਰੋਮਣੀ ਅਕਾਲੀ ਦਲ ਦੇ ਦਾਖ਼ਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਚੋਣ ਦਾ ਬਾਈਕਾਟ ਕੀਤਾ ਹੈ।
ਇਯਾਲੀ ਦਾ ਕਹਿਣਾ ਹੈ ਦ੍ਰੌਪਦੀ ਤੋਂ ਸ਼ਿਕਾਇਤ ਨਹੀਂ ਪਰ ਭਾਜਪਾ ਨੇ ਸੂਬੇ ਦੇ ਮਸਲੇ ਹੱਲ ਨਹੀਂ ਕੀਤੇ। ਹਾਲਾਂਕਿ, ਸ਼੍ਰੋਮਣੀ ਅਕਾਲੀ ਦਲ ਨੇ ਦ੍ਰੋਮਦੀ ਮੁਰਮੂ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਚੋਣ ਮੈਦਾਨ ਵਿੱਚ ਝਾਰਖੰਡ ਦੇ ਸਾਬਕਾ ਗਵਰਨਰ ਦ੍ਰੋਪਦੀ ਮੁਰਮੂ ਅਤੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਹਨ।
ਉਧਰ ਇਸ ਮੌਕੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵ੍ਹੀਲ ਚੇਅਰ 'ਤੇ ਵੋਟ ਪਾਉਣ ਪਹੁੰਚੇ। ਉਹ ਇਸ ਵੇਲੇ ਕਾਫ਼ੀ ਕਮਜ਼ੋਰ ਨਜ਼ਰ ਆ ਰਹੇ ਸਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਵੋਟ ਪਾਈ
ਵੀਡੀਓ- ANI & Sansad TV
ਐਡਿਟ- ਸਦਫ਼ ਖ਼ਾਨ