You’re viewing a text-only version of this website that uses less data. View the main version of the website including all images and videos.
ਸਿਮਰਨਜੀਤ ਸਿੰਘ ਮਾਨ : ਜੇਕਰ ਭਗਤ ਸਿੰਘ ਦਹਿਸ਼ਤਗਰਦ ਤਾਂ ਬੰਦੀ ਸਿੰਘਾਂ ਦੀ ਰਿਹਾਈ ਜਾਇਜ਼ ਕਿਵੇਂ - ਪ੍ਰੋਫੈਸਰ ਖਾਲਿਦ ਦਾ ਸਵਾਲ
ਪ੍ਰਕਾਸ਼ਿਤ
ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਹਰਿਆਣਾ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਗਤ ਸਿੰਘ ਨੂੰ ਦਹਿਸ਼ਤਗਰਦ ਆਖਿਆ ਸੀ।
ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਕਾਫੀ ਵਿਵਾਦ ਹੋਇਆ। ਸ਼੍ਰੋਮਣੀ ਅਕਾਲੀ ਦਲ, ਆਮ ਆਦਮੀ ਪਾਰਟੀ,ਕਾਂਗਰਸ ਨੇ ਉਨ੍ਹਾਂ ਨੂੰ ਮਾਫੀ ਮੰਗਣ ਲਈ ਵੀ ਆਖਿਆ।ਬੀਬੀਸੀ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਨੇ ਪੰਜਾਬ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਰਾਜਨੀਤਿਕ ਮਾਮਲਿਆਂ ਦੇ ਜਾਣਕਾਰ ਖਾਲਿਦ ਮੁਹੰਮਦ ਨਾਲ ਇਸ ਬਾਰੇ ਗੱਲ ਕਰ ਕੇ ਭਗਤ ਸਿੰਘ ਬਾਰੇ ਉਨ੍ਹਾਂ ਦਾ ਨਜ਼ਰੀਆ ਸਮਝਣ ਦੀ ਕੋਸ਼ਿਸ਼ ਕੀਤੀ।
ਐਡਿਟ-ਗੁਲਸ਼ਨ ਕੁਮਾਰ