ਸਿੱਧੂ ਮੂਸੇਵਾਲਾ ਕੇਸ 'ਚ ਅੰਮ੍ਰਿਤਸਰ 'ਚ ਐਨਕਾਊਂਟਰ: ਪੁਲਿਸ ਇੰਝ ਪਹੁੰਚੀ ਕਥਿਤ ਸ਼ੂਟਰਾਂ ਕੋਲ
ਪ੍ਰਕਾਸ਼ਿਤ
ਪੰਜਾਬ ਦੇ ਅੰਮ੍ਰਿਤਸਰ ਦੇ ਅਟਾਰੀ ਨਜ਼ਦੀਕ ਭਕਨਾ ਕਲਾਂ ਪਿੰਡ ਵਿੱਚ ਪੰਜਾਬ ਪੁਲਿਸ ਵੱਲੋਂ ਕਈ ਘੰਟਿਆਂ ਦੇ ਮੁਕਾਬਲੇ ਤੋਂ ਬਾਅਦ ਦੋ ਸ਼ੱਕੀ ਗੈਂਗਸਟਰਾਂ ਨੂੰ ਮਾਰਨ ਦਾ ਦਾਅਵਾ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਏਡੀਜੀਪੀ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਪ੍ਰਮੋਦ ਬਾਨ ਨੇ ਪੁਲਿਸ ਮੁਕਾਬਲੇ ਦੌਰਾਨ ਦੋ ਸ਼ੱਕੀ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।