ਅੰਮ੍ਰਿਤਸਰ ਐਨਕਾਊਂਟਰ: ਫੋਰੈਂਸਿਕ ਟੀਮ ਨੂੰ ਮੌਕੇ ਤੋਂ ਕੀ ਕੁਝ ਮਿਲਿਆ

ਪ੍ਰਕਾਸ਼ਿਤ

ਮੰਨੂ ਕੁੱਸਾ ਅਤੇ ਜਗਰੂਪ ਰੂਪਾ ਦੇ ਐਨਕਾਊਂਟਰ ਵਿੱਚ ਮਾਰੇ ਜਾਣ ਮਗਰੋਂ ਫੋਰੈਂਸਿਕ ਟੀਮ ਘਟਨਾ ਵਾਲੀ ਥਾਂ ’ਤੇ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ। ਫੋਰੈਂਸਿਕ ਟੀਮ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਤੇ ਮੌਕੇ ਤੋਂ ਕਈ ਚੀਜ਼ਾਂ ਬਰਾਮਦ ਕੀਤੀਆਂ ਹਨ।

20 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ’ਚ ਸ਼ੱਕੀ ਦੋ ਗੈਂਗਸਟਰਾਂ ਦੀ ਅਟਾਰੀ ਨੇੜੇ ਭਕਨਾ ਕਲਾਂ ਪਿੰਡ ਵਿੱਚ ਮੌਤ ਹੋ ਗਈ ਸੀ।

ਵੀਡੀਓ- ਏਐਨਆਈ

ਐਡਿਟ- ਸਦਫ਼ ਖ਼ਾਨ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)