ਮੂਸੇਵਾਲਾ: ਕਥਿਤ ਸ਼ੂਟਰਾਂ ਦੇ ਐਨਕਾਊਂਟਰ ਬਾਰੇ ਡੀਜੀਪੀ ਨੇ ਇਹ ਦੱਸਿਆ

ਪ੍ਰਕਾਸ਼ਿਤ

ਅੰਮ੍ਰਿਤਸਰ ਦੇ ਅਟਾਰੀ ਨਜ਼ਦੀਕ ਭਕਨਾ ਕਲਾਂ ਪਿੰਡ ਵਿੱਚ ਪੁਲਿਸ ਮੁਕਾਬਲੇ ਦੌਰਾਨ ਮਾਰੇ ਗਏ 2 ਕਥਿਤ ਸ਼ੂਟਰਾਂ ਤੋਂ ਬਾਅਦ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਨਕਾਊਂਟਰ ਸਬੰਧੀ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਜਾਣਕਾਰੀ ਦਿੱਤੀ।

ਡੀਜੀਪੀ ਗੌਰਵ ਯਾਦਵ ਮੁਤਾਬਕ ਇਸ ਮੀਟਿੰਗ ਦੌਰਾਨ ਗੈਂਗਸਟਰਾਂ ਅਤੇ ਨਸ਼ਿਆਂ ਨੂੰ ਖ਼ਤਮ ਕਰਨ ਲਈ ਜੋ ਯਤਨ ਕੀਤੇ ਜਾ ਰਹੇ ਹਨ, ਉਨ੍ਹਾਂ ਸਭ ਦੀ ਸਮੀਖਿਆ ਵੀ ਕੀਤੀ ਗਈ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)