ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਖ਼ਤਰੇ ਬਾਰੇ ਬੋਲੇ ਮਾਨਸਾ ਦੇ ਐੱਸਐੱਸਪੀ
ਪ੍ਰਕਾਸ਼ਿਤ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ਵਿੱਚ ਕਥਿਤ ਤੌਰ 'ਤੇ ਸ਼ਾਮਲ ਜੋ ਸ਼ੂਟਰਾਂ ਦਾ ਅੰਮ੍ਰਿਤਸਰ ਦੇ ਭਕਨਾ ਪਿੰਡ ਵਿੱਚ ਐਨਕਾਊਂਟਰ ਦੌਰਾਨ ਮੌਤ ਹੋ ਗਈ।
ਚੰਡੀਗੜ੍ਹ ਵਿੱਚ ਪਹੁੰਚੇ ਮਾਨਸਾ ਦੇ ਐੱਸਐੱਸਪੀ ਗੌਰਵ ਤੂਰਾਨੇ ਬੀਬੀਸੀ ਪੰਜਾਬੀ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਕੇਸ ਬਾਰੇ ਅਤੇ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਖ਼ਤਰੇ ਬਾਰੇ ਵੀ ਗੱਲ ਕੀਤੀ।
ਮਾਨਸਾ ਦੇ ਪਿੰਡ ਜਵਾਹਰਕੇ ਵਾਲਾ ਵਿੱਚ 29 ਮਈ 2022 ਨੂੰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।