ਪੰਜਾਬ ਦਾ ਇੱਕ ਵੀ ਗੈਂਗਸਟਰ ਬਖ਼ਸ਼ਿਆ ਨਹੀਂ ਜਾਵੇਗਾ-ਸੀਐੱਮ

ਵੀਡੀਓ ਕੈਪਸ਼ਨ, ਪੰਜਾਬ ਦਾ ਇੱਕ ਵੀ ਗੈਂਗਸਟਰ ਬਖ਼ਸ਼ਿਆ ਨਹੀਂ ਜਾਵੇਗਾ-ਸੀਐੱਮ
ਪ੍ਰਕਾਸ਼ਿਤ

20 ਜੁਲਾਈ ਨੂੰ ਅੰਮ੍ਰਿਤਸਰ ਵਿੱਚ ਹੋਏ ਪੁਲਿਸ ਮੁਕਾਬਲੇ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਬੈਠਕ। ਬੈਠਕ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿਸੇ ਵੀ ਗੈਂਗਸਟਰ ਨੂੰ ਬਖਸ਼ਿਆ ਨਹੀਂ ਜਾਵੇਗਾ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)