You’re viewing a text-only version of this website that uses less data. View the main version of the website including all images and videos.
ਜਦੋਂ ਸੜਕ 'ਤੇ ਬੈਠੇ ਰਾਹੁਲ ਗਾਂਧੀ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ
ਪ੍ਰਕਾਸ਼ਿਤ
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵਿਰੋਧ ਪ੍ਰਦਰਸ਼ਨ ਕਰਦਿਆਂ ਸੜਕ ’ਤੇ ਬੈਠ ਗਏ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਨੈਸ਼ਨਲ ਹੈਰਲਡ ਕੇਸ ਵਿੱਚ ਈਡੀ ਵੱਲੋਂ ਪੁੱਛਗਿੱਛ ਦੇ ਵਿਰੋਧ ਵਿੱਚ ਪ੍ਰਦਰਸ਼ਨ ਸੀ।
ਰਾਹੁਲ ਗਾਂਧੀ ਹੋਰ ਆਗੂਆਂ ਨਾਲ ਦਿੱਲੀ ਦੇ ਵਿਜੈ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਸੀ। ਰਾਹੁਲ ਨੂੰ ਸਾਥੀ ਲੀਡਰਾਂ ਨਾਲ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਕਾਂਗਰਸ ਦਾ ਇਲਜ਼ਾਮ ਹੈ ਕਿ ਸਰਕਾਰ ਪੁਲਿਸ ਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।
ਵੀਡੀਓ- ਏਐੱਨਆਈ
ਐਡਿਟ- ਸਦਫ਼ ਖ਼ਾਨ