ਭਗਤ ਸਿੰਘ ’ਤੇ ਸਵਾਲ ਚੁੱਕਣ ਵਾਲਿਆਂ ਨੂੰ ਮੁੱਖ ਮੰਤਰੀ ਮਾਨ ਦਾ ਜਵਾਬ

ਪ੍ਰਕਾਸ਼ਿਤ

ਆਜ਼ਾਦੀ ਘੁਲਾਟੀਏ ਊਧਮ ਸਿੰਘ ਦੀ ਬਰਸੀ ਮੌਕੇ ਸੁਨਾਮ ਪਹੁੰਚੇ ਮੁੱਖ ਮੰਤਰੀ ਭਗਵੰਤ ਨੇ ਭਗਤ ਸਿੰਘ ਦੀ ਜਿੰਦਗੀ ਦੀਆਂ ਉਦਾਹਰਨਾਂ ਦਿੰਦੇ ਹੋਏ ਉਨ੍ਹਾਂ ’ਤੇ ਸਵਾਲ ਚੁੱਕਣ ਵਾਲੇ ਲੋਕਾਂ ਨੂੰ ਜਵਾਬ ਦਿੱਤਾ। ਬਿਨਾਂ ਨਾਮ ਲਏ ਉਨ੍ਹਾਂ ਨੇ ਸਿਮਰਨਜੀਤ ਸਿੰਘ ਮਾਨ ਤੇ ਉਨ੍ਹਾਂ ਦੇ ਪਰਿਵਾਰ ਨੂੰ ਵੀ ਘੇਰਿਆ ਹੈ।

ਐਡਿਟ- ਦੇਵੇਸ਼

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)