You’re viewing a text-only version of this website that uses less data. View the main version of the website including all images and videos.
ਮਹਾਰਾਣੀ ਐਲੀਜ਼ਾਬੈਥ-II ਦਾ 96 ਸਾਲ ਦੀ ਉਮਰ 'ਚ ਦੇਹਾਂਤ, ਬ੍ਰਿਟੇਨ ਦੀ ਪਿਛਲੇ 70 ਸਾਲਾਂ ਤੋਂ ਮਹਾਰਾਣੀ ਰਹੇ
ਪ੍ਰਕਾਸ਼ਿਤ
ਬ੍ਰਿਟੇਨ ਦੀ ਪਿਛਲੇ 70 ਸਾਲਾਂ ਤੋਂ ਮਹਾਰਾਣੀ ਰਹੀ ਐਲਿਜ਼ਾਬੈਥ-II ਦਾ 96 ਸਾਲ ਦੀ ਉਮਰ ਵਿਚ ਬੋਲਮੋਰਲ ਵਿਚ ਦੇਹਾਂਤ ਹੋ ਗਿਆ ਹੈ।
ਵੀਰਵਾਰ ਨੂੰ ਮਹਾਰਾਣੀ ਐਲਿਜ਼ਾਬੈਥ-II ਦੀ ਸਿਹਤ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਦਾ ਸਾਰਾ ਪਰਿਵਾਰ ਸਟਾਕਿਸ਼ ਅਸਟੇਟ ਵਿਚ ਪਹੁੰਚ ਗਿਆ ਸੀ।
ਮਹਾਰਾਣੀ ਐਲਿਜ਼ਾਬੈਥ-II 1952 ਵਿਚ ਤਖਤ ਉੱਤੇ ਬੈਠੇ ਸੀ ਅਤੇ ਉਹ ਬਹੁਤ ਸਾਰੀਆਂ ਇਤਿਹਾਸਕ ਘਟਨਾਵਾਂ ਦੇ ਗਵਾਹ ਸਨ।