You’re viewing a text-only version of this website that uses less data. View the main version of the website including all images and videos.
‘ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਨੇ ਕੌਮ ਨਾਲ ਬਹੁਤ ਵੱਡਾ ਧੱਕਾ ਕੀਤਾ’
ਪ੍ਰਕਾਸ਼ਿਤ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਥਿਤ ਤੌਰ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੁਫਾੜ ਕਰਨ ਦੇ ਵਿਰੋਧ ਵਿੱਚ ਅੱਜ ਤਿੰਨ ਰੋਸ ਮਾਰਚ ਕੱਢੇ ਜਾ ਰਹੇ ਹਨ।
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਿੱਖ ਕੌਮ ਨਾਲ ਤਿੰਨੇ ਪਾਰਟੀਆਂ ਨੇ ਬਹੁਤ ਵੱਡਾ ਧੱਕਾ ਕੀਤਾ ਹੈ।
ਉਨ੍ਹਾਂ ਕਿਹਾ, ‘‘ਕਾਂਗਰਸ ਪਾਰਟੀ ਨੇ ਸ਼ੁਰੂਆਤ ਕੀਤੀ, ਆਮ ਆਦਮੀ ਪਾਰਟੀ ਤੇ ਉਨ੍ਹਾਂ ਦੇ ਵਕੀਲਾਂ ਨੇ ਯੋਗਦਾਨ ਪਾਇਆ ਅਤੇ ਭਾਰਤੀ ਜਨਤਾ ਪਾਰਟੀ ਨੇ ਉਸ ਉੱਤੇ ਮੋਹਰ ਲਗਾਈ...ਇਸ ਤੋਂ ਵੱਡੀ ਬੇਇਨਸਾਫ਼ੀ ਕੀ ਹੋ ਸਕਦੀ ਹੈ।‘’
‘’ਹਰ ਧਰਮ ਦੀ ਆਪਣੀ ਮਰਿਆਦਾ ਹੈ ਅਤੇ ਕਿਸੇ ਵੀ ਧਰਮ ਅੰਦਰ ਦਖਲਅੰਦਾਜ਼ੀ ਨਹੀਂ ਹੋਣੀ ਚਾਹੀਦੀ।’’
(ਵੀਡੀਓ- ਅਰਵਿੰਦ ਛਾਬੜਾ ਤੇ ਸੁਰਿੰਦਰ ਮਾਨ, ਐਡਿਟ- ਮਨੀਸ਼ ਜਾਲੁਈ)