You’re viewing a text-only version of this website that uses less data. View the main version of the website including all images and videos.
ਬਹਿਬਲ ਕਲਾਂ ਗੋਲੀਕਾਂਡ ਦੇ 7 ਸਾਲ: ਅੰਮ੍ਰਿਤਪਾਲ, ਵਿਜੇ ਪ੍ਰਤਾਪ ਨੇ ਚੁੱਕੇ ਆਮ ਆਦਮੀ ਪਾਰਟੀ ’ਤੇ ਸਵਾਲ
ਪ੍ਰਕਾਸ਼ਿਤ
ਬਹਿਬਲ ਕਲਾਂ ਗੋਲੀਕਾਂਡ ਦੇ 7 ਸਾਲ ਪੂਰੇ ਹੋਏ ਹਨ। 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਉਪਰ ਇਸ ਦੌਰਾਨ ਬਹਿਬਲ ਕਲਾਂ ਵਿਖੇ ਸਵਾਲ ਚੁੱਕੇ ਹਨ।
ਇਸ ਦੌਰਾਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੀ ਸਰਕਾਰ ਉੱਤੇ ਸਵਾਲ ਚੁੱਕੇ ਹਾਲਾਂਕਿ ਦੂਜੇ ਪਾਸੇ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਡੇਢ ਮਹੀਨੇ ਅੰਦਰ ਇਨਸਾਫ਼ ਹੋ ਜਾਵੇਗਾ।
ਬਹਿਬਲ ਕਲਾਂ ਦੇ ਗੁਰਦੁਆਰਾ ਟਿੱਬੀ ਸਾਹਿਬ ਵਿਖੇ 'ਇਨਸਾਫ਼' ਲਈ ਅਰਦਾਸ 14 ਅਕਤੂਬਰ 2015 ਨੂੰ ਪੁਲਿਸ ਫ਼ਾਇਰਿੰਗ ਵਿੱਚ ਦੋ ਸਿੱਖਾਂ ਦੀ ਮੌਤ ਹੋਈ ਸੀ।
(ਰਿਪੋਰਟ - ਸੁਰਿੰਦਰ ਮਾਨ, ਐਡਿਟ - ਮਨੀਸ਼ ਜਾਲੁਈ)