ਅਮ੍ਰਿਤਪਾਲ ਖ਼ਿਲਾਫ਼ ਮੁਜ਼ਾਹਰਾ, 'ਪੰਜਾਬ ਦੇ ਮਾਹੌਲ ਨੂੰ ਅੱਗ ਲਾਉਣ ਦੀ ਹੋ ਰਹੀ ਸਾਜ਼ਿਸ਼'
ਪ੍ਰਕਾਸ਼ਿਤ
ਜਲੰਧਰ ਵਿੱਚ ਮਸੀਹ ਭਾਈਚਾਰੇ ਵੱਲੋਂ ਭਾਰੀ ਰੋਸ ਦਾ ਮੁਜ਼ਾਹਰਾ ਕੀਤਾ ਗਿਆ। ਮਸੀਹ ਭਾਈਚਾਰੇ ਦਾ ਇਲਜ਼ਾਮ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅਮ੍ਰਿਤਪਾਲ ਸਿੰਘ ਨੇ ਕਥਿਤ ਤੌਰ ਉੱਤੇ ਈਸਾ ਮਸੀਹ ਬਾਰੇ ਇਤਰਾਜ਼ਯੋਗ ਟਿੱਪਣੀ ਕੀਤੀ ਹੈ।
ਮਸੀਹ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਇਨ੍ਹਾਂ ਮੰਗਾਂ ਲਈ ਹੀ ਮਸੀਹ ਭਾਈਚਾਰੇ ਨੇ ਜਲੰਧਰ ਦੇ ਪੀਏਪੀ ਚੌਕ ਵਿੱਚ ਧਰਨਾ ਲਗਾਇਆ ਗਿਆ।
ਰਿਪੋਰਟ - ਪਰਦੀਪ ਪੰਡਿਤ, ਐਡਿਟ - ਨਿਮਿਤ ਵਤਸ