ਪੰਜਾਬ ਦੇ ਪਿੰਡਾਂ ਵਿੱਚ ਬੀਐੱਸਐੱਫ ਇੱਕ ਲੱਖ ਰੁਪਏ ਦੇ ਇਨਾਮ ਦਾ ਐਲਾਨ ਕਿਉਂ ਕਰ ਰਹੀ ਹੈ

ਪ੍ਰਕਾਸ਼ਿਤ

ਪੰਜਾਬ ਦੇ ਡੇਰਾ ਬਾਬਾ ਨਾਨਕ ਵਿੱਚ ਬਾਰਡਰ ਸਕਿਉਰਿਟੀ ਫੋਰਸ ਵੱਲੋਂ ਅਨਾਊਂਸਮੈਂਟ ਕੀਤੀ ਜਾ ਰਹੀ ਹੈ।

ਡੇਰਾ ਬਾਬਾ ਨਾਨਕ ਅਤੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਜਨਤਕ ਤੌਰ 'ਤੇ ਲੋਕਾਂ ਨੂੰ ਕਥਿਤ ਤੌਰ 'ਤੇ ਸਰਹੱਦ ਪਾਰ ਤੋਂ ਆਉਣ ਵਾਲੇ ਡਰੋਨ ਤੋਂ ਸੁਚੇਤ ਰਹਿਣ ਲਈ ਕਿਹਾ ਜਾ ਰਿਹਾ ਹੈ।

ਡਰੋਨਾਂ ਰਾਹੀਂ ਕਥਿਤ ਤੌਰ ਤੇ ਆਉਣ ਵਾਲੇ ਹਥਿਆਰਾਂ ਅਤੇ ਨਸ਼ੇ ਬਾਰੇ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਦਾ ਨਕਦ ਇਨਾਮ ਦੇਣ ਦਾ ਵੀ ਐਲਾਨ ਕੀਤਾ ਜਾ ਰਿਹਾ। ਜਾਣੋ ਕੀ ਹੈ ਪੂਰਾ ਮਾਮਲਾ

ਰਿਪੋਰਟ- ਗੁਰਪ੍ਰੀਤ ਚਾਵਲਾ ਐਡਿਟ- ਨਿਮਿਤ ਵਤਸ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)