You’re viewing a text-only version of this website that uses less data. View the main version of the website including all images and videos.
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ
ਪ੍ਰਕਾਸ਼ਿਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਰਕੇ ਪੁਲਿਸ ਤੇ ਸਰਕਾਰ ਖ਼ਿਲਾਫ਼ ਰੋਸ ਜ਼ਾਹਿਰ ਕੀਤਾ ਹੈ।
ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੰਦਿਆਂ ਉਨ੍ਹਾਂ ਕੇਸ ਵਾਪਿਸ ਲੈਣ ਤੇ ਦੇਸ਼ ਛੱਡਣ ਦੀ ਗੱਲ ਕਹੀ। ਬਲਕੌਰ ਸਿੰਘ ਨੇ ਇਸ ਦੌਰਾਨ ਪੰਜਾਬੀ ਮਨੋਰੰਜਨ ਇੰਡਸਟਰੀ ’ਤੇ ਵੀ ਗੁੱਸਾ ਜ਼ਾਹਿਰ ਕੀਤਾ।
(ਰਿਪੋਰਟ – ਸੁਰਿੰਦਰ ਮਾਨ, ਐਡਿਟ – ਸਦਫ਼ ਖ਼ਾਨ)