ਅੰਮ੍ਰਿਤਸਰ: ਸ਼ਿਵ ਸੈਨਾ ਆਗੂ ਦੇ ਕਤਲ ਵੇਲੇ ਕੀ ਕੁਝ ਹੋਇਆ ਸੀ
ਪ੍ਰਕਾਸ਼ਿਤ
ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੋਲੀਆਂ ਲੱਗਣ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। ਦਰਅਸਲ ਸੁਧੀਰ ਸੂਰੀ ਗੋਪਾਲ ਮੰਦਿਰ ਚੌਕ ਵਿੱਖੇ ਮੰਦਿਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਸਨ, ਜਦੋਂ ਉਨ੍ਹਾਂ ਨੂੰ ਗੋਲੀਆਂ ਮਾਰੀਆਂ ਗਈਆਂ। ਇਸ ਮਾਮਲੇ ਵਿੱਚ ਪੁਲਿਸ ਨੇ ਇੱਕ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਵੀਡੀਓ- ਰਵਿੰਦਰ ਸਿੰਘ ਰੌਬਿਨ, ANI
ਐਡਿਟ- ਸਦਫ਼ ਖ਼ਾਨ