ਪੀਐੱਮ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ
ਪ੍ਰਕਾਸ਼ਿਤ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਨਰਿੰਦਰ ਮੋਦੀ ਅੱਜ ਰਾਧਾ ਸਵਾਮੀ ਸਤਿਸੰਗ ਬਿਆਸ ਡੇਰੇ ਪਹੁੰਚੇ ਸਨ। ਇਸ ਦੌਰਾਨ ਉਹ ਗੁਰਿੰਦਰ ਸਿੰਘ ਨਾਲ ਲੰਗਰ ਘਰ ਵੀ ਗਏ ਅਤੇ ਦੋਵਾਂ ਵਿਚਾਲੇ ਕੁਝ ਸਮਾਂ ਗੱਲਬਾਤ ਵੀ ਹੋਈ।
ਇਸ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਿਮਾਚਲ ਪ੍ਰਦੇਸ਼ ਜਾਣਗੇ। 12 ਨਵੰਬਰ ਨੂੰ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਹੋਣੀਆਂ ਹਨ।
ਰਿਪੋਰਟ-ANI
ਐਡਿਟ- ਰੋਹਿਤ ਲੋਹੀਆ