ਸੁਧੀਰ ਸੂਰੀ ਦੇ ਕਤਲ ਮਗਰੋਂ ਪੰਜਾਬ ਵਿੱਚ ਬੰਦ ਦਾ ਸੱਦਾ, ਅੰਮ੍ਰਿਤਸਰ ਵਿੱਚ ਤਣਾਅ ਦਾ ਮਾਹੌਲ

ਪ੍ਰਕਾਸ਼ਿਤ

ਅੰਮ੍ਰਿਤਸਰ ਵਿੱਚ ਸ਼ਿਵ ਸੈਨਾ ਆਗੂ ਦੇ ਕਤਲ ਮਗਰੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸ਼ਹਿਰ ਵਿੱਚ ਸ਼ਿਵ ਸੈਨਾ ਦੇ ਸਮਰਥਕ ਅਤੇ ਆਗੂ ਪ੍ਰਦਰਸ਼ਨ ਕਰ ਰਹੇ ਹਨ।

ਸ਼ਹੀਦ ਦਾ ਦਰਜੇ ਦਿੱਤੇ ਜਾਣ ਦੀ ਮੰਗ ਚੁੱਕਦਿਆਂ ਵਰਕਰਾਂ ਵੱਲੋਂ ਸਸਕਾਰ ਕਰਨ ਤੋਂ ਇਨਕਾਰ ਕੀਤਾ ਗਿਆ ਹੈ। ਸ਼ੁੱਕਰਵਾਰ ਦੁਪਹਿਰ ਵੇਲੇ ਸਥਾਨਕ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ।

ਰਿਪੋਰਟ- ਰਵਿੰਦਰ ਰੌਬਿਨ

ਐਡਿਟ- ਰੋਹਿਤ ਲੋਹੀਆ

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)