ਜਗੀਰ ਕੌਰ ਨਾਲ ਅਕਾਲੀ ਦਲ ਨੇ ਵਰਕਰਾਂ ਨੂੰ ਰਾਬਤਾ ਨਾ ਰੱਖਣ ਦੀ ਹਦਾਇਤ ਕੀਤੀ
ਪ੍ਰਕਾਸ਼ਿਤ
ਅਕਾਲੀ ਦਲ ਨੇ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ ਅਤੇ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ। ਅਕਾਲੀ ਦਲ ਦੇ ਆਗੂਆਂ ਮੁਤਾਬਕ ਜਗੀਰ ਕੌਰ ਨੂੰ ਦੋ ਵਾਰ ਦਿੱਤੇ ਗਏ ਅਲਟੀਮੇਟਮ ਦਾ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ।