ਹਨੀਫ਼ ਦਾ ਬਲਾਗ਼: ਪਾਕਿਸਤਾਨ ਦੇ ਲੋਕ ਜਦੋਂ ਕਹਿਣ ਲੱਗੇ, 'ਗੋ ਮੁਸ਼ੱਰਫ਼, ਗੋ ਮੁਸ਼ੱਰਫ਼...'

ਵੀਡੀਓ ਕੈਪਸ਼ਨ, ਜਦੋਂ ਪਰਵੇਜ਼ ਮੁਸ਼ੱਰਫ਼ ਖਿਲਾਫ਼ ਨਾਅਰੇ ਲੱਗੇ ਸਨ
ਪ੍ਰਕਾਸ਼ਿਤ

ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਅਤੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦਾ ਬੀਤੀ 5 ਫਰਵਰੀ ਨੂੰ ਦੇਹਾਂਤ ਹੋ ਗਿਆ। ਮੁਸ਼ੱਰਫ਼ ਦੀ ਮੌਤ ਤੋਂ ਬਾਅਦ ਪਾਕਿਸਤਾਨ ਦੇ ਸੀਨੀਅਰ ਪੱਤਰਕਾਰ ਅਤੇ ਲੇਖਕ ਮੁਹੰਮਦ ਹਨੀਫ਼ ਨੇ ਉਨ੍ਹਾਂ ਦੇ ਸ਼ਾਸਨਕਾਲ ਨੂੰ ਯਾਦ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਹਨ।

(ਬੀਬੀਸੀ ਪੰਜਾਬੀ ਨਾਲ FACEBOOK, INSTAGRAM, TWITTERਅਤੇ YouTube 'ਤੇ ਜੁੜੋ।)